Alberta Driving Test Practice in Punjabi /40 6 votes, 4.7 avg 6039 5 - Alberta Practice Test in Punjabi Practice Test - 5 40 Questions Passing Marks - 80% 1 / 40 ਇੱਕ ਚੌਰਾਹੇ 'ਤੇ ਫਲੈਸ਼ਿੰਗ ਪੀਲੀ ਲਾਈਟ ਦਾ ਮਤਲਬ ਹੈ ____ ਉਸੇ ਰਫ਼ਤਾਰ ਨਾਲ ਗੱਡੀ ਚਲਾਉਂਦੇ ਰਹੋ ਕਿਸੇ ਵੀ ਹਾਲਤ ਵਿੱਚ ਨਾ ਰੁਕੋ ਹੌਲੀ ਕਰੋ ਅਤੇ ਸਾਵਧਾਨੀ ਨਾਲ ਅੱਗੇ ਵਧੋ ਹਮੇਸ਼ਾ ਰੋਕੋ 2 / 40 ਇਸ ਚਿੰਨ੍ਹ ਦਾ ਮਤਲਬ ਹੈ ਮੈਂ ਹੌਲੀ ਹੋ ਰਿਹਾ ਹਾਂ ਮੈਂ ਖੱਬੇ ਮੁੜ ਰਿਹਾ ਹਾਂ ਮੈਂ ਸੱਜੇ ਮੁੜ ਰਿਹਾ ਹਾਂ ਉੱਪਰ ਵਾਲਿਆਂ ਵਿਚੋਂ ਕੋਈ ਵੀ ਨਹੀਂ 3 / 40 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਅੱਗੇ ਪੈਦਲ ਕ੍ਰਾਸਿੰਗ ਹੈ ਅੱਗੇ ਖ਼ਤਰਾ ਹੈ ਅੱਗੇ ਰੇਲਵੇ ਕਰਾਸਿੰਗ ਹੈ ਉੱਤੇ ਦਿਤੇ ਸਾਰੇ 4 / 40 ਜਦੋਂ ਪਾਰਕਿੰਗ ਢਲਾਣ ਵੱਲ ਹੋਵੇ, ਤਾਂ ਤੁਹਾਨੂੰ ਲਾਜ਼ਮੀ ਹੈ ਉਥੇ ਪਾਰਕ ਨਾ ਕਰੋ ਆਪਣੇ ਅਗਲੇ ਪਹੀਏ ਨੂੰ ਖੱਬੇ ਪਾਸੇ ਮੋੜੋ ਅਤੇ ਪਾਰਕਿੰਗ ਬ੍ਰੇਕ ਲਗਾਓ ਆਪਣੇ ਅਗਲੇ ਪਹੀਏ ਨੂੰ ਸੱਜੇ ਪਾਸੇ ਮੋੜੋ ਅਤੇ ਪਾਰਕਿੰਗ ਬ੍ਰੇਕ ਲਗਾਓ ਆਪਣੇ ਪਹੀਏ ਸਿੱਧੇ ਰੱਖੋ, ਕਰਬ ਦੇ ਸਮਾਨਾਂਤਰ 5 / 40 ਪਾਰਕ ਕੀਤੀ ਸਥਿਤੀ ਤੋਂ ਆਪਣੇ ਵਾਹਨ ਨੂੰ ਹਿਲਾਉਣ ਤੋਂ ਪਹਿਲਾਂ ਤੁਹਾਨੂੰ ਕੀ ਕਰਨਾ ਚਾਹੀਦਾ ਹੈ? ਸ਼ੀਸ਼ੇ ਦੇਖੋ ਟ੍ਰੈਫਿਕ ਚੈੱਕ ਕਰੋ ਇਹ ਸਾਰੇ ਕਰੋ ਸਿਗਨਲ ਦਵੋ 6 / 40 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਤੁਸੀਂ ਇਸ ਚਿੰਨ੍ਹ ਨੂੰ ਨਜ਼ਰਅੰਦਾਜ਼ ਕਰ ਸਕਦੇ ਹੋ ਜੇਕਰ ਕੋਈ ਵਾਹਨ ਨੇੜੇ ਨਾ ਆ ਰਿਹਾ ਹੋਵੇ ਤਾਂ ਰੁਕਣ ਦੀ ਲੋੜ ਨਹੀਂ ਹੈ ਗੱਡੀ ਨੂੰ ਪੂਰੀ ਤਰ੍ਹਾਂ ਰੋਕੋ ਅਤੇ ਉਦੋਂ ਹੀ ਚੱਲੋ ਜਦੋ ਰਸਤਾ ਸਾਫ ਹੋਵੇ ਅੱਗੇ ਲਾਲ ਬੱਤੀਆਂ ਹਨ 7 / 40 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਸੱਜੀ ਲੇਨ ਅੱਗੇ ਖਤਮ ਹੁੰਦੀ ਹੈ। ਜੇਕਰ ਤੁਸੀਂ ਸੱਜੇ-ਹੱਥ ਦੀ ਲੇਨ ਵਿੱਚ ਹੋ, ਤਾਂ ਤੁਹਾਨੂੰ ਖੱਬੇ ਪਾਸੇ ਦੀ ਲੇਨ ਵਿੱਚ ਟ੍ਰੈਫਿਕ ਨਾਲ ਸੁਰੱਖਿਅਤ ਢੰਗ ਨਾਲ ਮਿਲਣਾ ਚਾਹੀਦਾ ਹੈ ਅੱਗੇ ਤੰਗ ਫੁੱਟਪਾਥ ਹੈ ਅੱਗੇ ਤੰਗ ਪੁਲ ਹੈ ਖੱਬੀ ਲੇਨ ਅੱਗੇ ਖਤਮ ਹੁੰਦੀ ਹੈ। ਜੇਕਰ ਤੁਸੀਂ ਖੱਬੇ-ਹੱਥ ਦੀ ਲੇਨ ਵਿੱਚ ਹੋ, ਤਾਂ ਤੁਹਾਨੂੰ ਸੱਜੇ ਪਾਸੇ ਦੀ ਲੇਨ ਵਿੱਚ ਟ੍ਰੈਫਿਕ ਨਾਲ ਸੁਰੱਖਿਅਤ ਢੰਗ ਨਾਲ ਮਿਲਣਾ ਚਾਹੀਦਾ ਹੈ 8 / 40 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਅੱਗੇ ਪੈਦਲ ਕ੍ਰਾਸਿੰਗ ਹੈ। ਪਾਸ ਕਰਨ ਦੀ ਇਜਾਜ਼ਤ ਨਹੀਂ ਹੈ ਅੱਗੇ ਸੜਕ ਬੰਦ ਹੈ ਅੱਗੇ ਉਸਾਰੀ ਜ਼ੋਨ ਹੈ ਸਕੂਲ ਬੱਸ ਲੋਡਿੰਗ ਅਤੇ ਅਨਲੋਡਿੰਗ ਖੇਤਰ 9 / 40 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਖੱਬਾ ਮੋੜ ਲੈਣਾ ਸੁਰੱਖਿਅਤ ਨਹੀਂ ਹੈ ਅੱਗੇ ਚੌਰਾਹੇ 'ਤੇ ਡਰਾਈਵਰਾਂ ਨੂੰ ਆਵਾਜਾਈ ਦਾ ਸਪਸ਼ਟ ਦ੍ਰਿਸ਼ ਨਹੀਂ ਹੈ ਤੁਸੀਂ ਇੱਥੇ ਯੂ-ਟਰਨ ਨਹੀਂ ਲੈ ਸਕਦੇ ਤੁਹਾਨੂੰ ਸੱਜੇ ਮੁੜਨਾ ਚਾਹੀਦਾ ਹੈ 10 / 40 ਜੇਕਰ ਤੁਸੀਂ ਗੱਡੀ ਚਲਾਉਂਦੇ ਹੋਵੇ ਬਹੁਤ ਥੱਕ ਗਏ ਹੋ ਤਾਂ ਤੁਹਾਨੂੰ ਚਾਹੀਦਾ ਹੈ ____ ਗੱਡੀ ਕਿਸੇ ਸੁਰੱਖਿਅਤ ਜਗ੍ਹਾ ਤੇ ਰੋਕੋ ਅਤੇ ਆਰਾਮ ਕਰੋ ਉੱਚੀ ਆਵਾਜ਼ ਵਿੱਚ ਸੰਗੀਤ ਸੁਣੋ ਕੌਫੀ ਪੀਓ ਤੇਜ਼ੀ ਨਾਲ ਗੱਡੀ ਚਲਾਓ ਤਾਂ ਜੋ ਤੁਸੀਂ ਆਪਣੀ ਮੰਜ਼ਿਲ 'ਤੇ ਜਲਦੀ ਪਹੁੰਚ ਸਕੋ 11 / 40 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਖੇਡਣ ਵਾਲੇ ਬੱਚੇ ਸਾਵਧਾਨ ਰਹਿਣ ਉੱਪਰ ਵਾਲਿਆਂ ਵਿਚੋਂ ਕੋਈ ਵੀ ਨਹੀਂ ਸਕੂਲ ਬੱਸ ਲੋਡਿੰਗ ਅਤੇ ਅਨਲੋਡਿੰਗ ਖੇਤਰ ਅੱਗੇ ਸਕੂਲ ਜ਼ੋਨ 12 / 40 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਤੁਸੀਂ ਸੱਜੇ ਮੋੜ ਨਹੀਂ ਲੈ ਸਕਦੇ ਜੇਕਰ ਤੁਸੀਂ ਸਿੱਧੇ ਜਾ ਰਹੇ ਹੋ ਤਾਂ ਤੁਹਾਡੇ ਕੋਲ ਰਾਹ ਦਾ ਅਧਿਕਾਰ ਨਹੀਂ ਹੈ ਸਿੱਧੇ ਜਾਣ ਦੀ ਇਜਾਜ਼ਤ ਹੈ ਚੌਰਾਹੇ ਰਾਹੀਂ ਸਿੱਧੇ ਜਾਣ ਦੀ ਇਜਾਜ਼ਤ ਨਹੀਂ ਹੈ 13 / 40 ਬਹੁ-ਮਾਰਗੀ ਸੜਕ 'ਤੇ, ਕਿਸੇ ਵਾਹਨ ਨੂੰ ਸੱਜੇ ਪਾਸਿਓਂ ਕੱਟਣ (ਓਵਰਟੇਕ) ਤੁਹਾਨੂੰ ਖੱਬੇ ਪਾਸੇ ਤੋਂ ਲੰਘਣਾ ਚਾਹੀਦਾ ਹੈ ਇੰਨ੍ਹਾਂ ਵਿਚੋਂ ਕੋਈ ਵੀ ਨਹੀਂ ਦੀ ਇਜਾਜ਼ਤ ਹੈ ਦੀ ਇਜਾਜ਼ਤ ਨਹੀਂ ਹੈ 14 / 40 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਸੜਕ 'ਤੇ ਕੰਮ ਚਲ ਰਿਹਾ ਹੈ ਅੱਗੇ ਬਰਫ਼ ਹਟਾਉਣ ਵਾਲਾ ਵਿਅਕਤੀ ਹੈ ਸੜਕ 'ਤੇ ਕੰਮ ਕਰ ਰਿਹਾ ਸਰਵੇ ਕਰੂ ਅੱਗੇ ਟ੍ਰੈਫਿਕ ਕੰਟਰੋਲ ਵਿਅਕਤੀ ਹੈ 15 / 40 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਅੱਗੇ ਸੜਕ ਖਰਾਬ ਹੈ ਉੱਪਰ ਵਾਲਿਆਂ ਵਿਚੋਂ ਕੋਈ ਵੀ ਨਹੀਂ ਅੱਗੇ ਤਿੱਖੀ ਢਲਾਣ ਹੈ ਅੱਗੇ ਰੁਕਣ ਦਾ ਚਿਨ੍ਹ ਹੈ 16 / 40 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਚਿੰਨ੍ਹਾਂ ਦੇ ਵਿਚਕਾਰ ਵਾਲੇ ਖੇਤਰ ਵਿੱਚ ਪਾਰਕ ਨਾ ਕਰੋ ਇਸ ਸੜਕ ਵਿੱਚ ਨਾ ਵੜੋ ਚਿੰਨ੍ਹਾਂ ਦੇ ਵਿਚਕਾਰ ਵਾਲੇ ਖੇਤਰ ਵਿੱਚ ਖੜ੍ਹੇ ਨਾ ਹੋਵੋ ਚੌਰਾਹੇ 'ਤੇ ਖੱਬੇ ਨਾ ਮੁੜੋ 17 / 40 ਜੇਕਰ ਤੁਹਾਨੂੰ ਕਿਸੇ ਪੁਲਿਸ ਅਧਿਕਾਰੀ ਦੁਆਰਾ ਰੋਕਿਆ ਜਾਂਦਾ ਹੈ, ਤਾਂ ਤੁਹਾਨੂੰ ਕਿਹੜੇ ਦਸਤਾਵੇਜ਼ ਪੇਸ਼ ਕਰਨ ਲਈ ਕਿਹਾ ਜਾ ਸਕਦਾ ਹੈ? ਇਹ ਸਾਰੇ ਬੀਮਾ ਸਲਿੱਪ ਡਰਾਇਵਰ ਲਾਇਸੈਂਸ ਕਾਰ ਦੀ ਰਜਿਸਟਰੀ 18 / 40 ਜੇਕਰ ਤੁਸੀਂ ਹਾਈਵੇ 'ਤੇ ਜਾ ਰਹੇ ਹੋ ਅਤੇ ਤੁਸੀਂ ਦੇਖਦੇ ਹੋ ਕਿ ਇੱਕ ਗੱਡੀ ਹਾਈਵੇ 'ਤੇ ਦਾਖਲ ਹੋ ਰਹੀ ਹੈ ਤਾਂ ਤੁਹਾਨੂੰ ਕੀ ਕਰਨਾ ਚਾਹੀਦਾ ਹੈ ਸਾਰੇ ਗਲਤ ਹਨ ਜਦੋ ਸੁਰੱਖਿਅਤ ਹੋਵੇ ਤੁਸੀਂ ਦੂਜੀ ਲੇਨ 'ਚ ਹੋ ਜਾਵੋ ਅਤੇ ਉਸ ਗੱਡੀ ਨੂੰ ਦਾਖਲ ਹੋਣ ਦਿਓ ਹਾਰਨ ਵਜਾ ਕੇ ਡਰਾਈਵਰ ਨੂੰ ਦੱਸੋ ਕਿ ਉਹ ਦਾਖਲ ਨਾ ਹੋਵੇ ਆਪਣੀ ਗੱਡੀ ਨੂੰ ਤੇਜ਼ ਕਰਕੇ ਓਸ ਗੱਡੀ ਨੂੰ ਦਾਖਲ ਹੋਣ ਤੋਂ ਰੋਕੋ 19 / 40 ਜੇਕਰ ਇੱਕ ਸਟ੍ਰੀਟਕਾਰ ਯਾਤਰੀਆਂ ਲਈ ਰੁਕਦੀ ਹੈ ਅਤੇ ਕੋਈ ਸੁਰੱਖਿਆ ਜ਼ੋਨ ਨਹੀਂ ਹੈ, ਤਾਂ ਤੁਹਾਨੂੰ ਕੀ ਕਰਨਾ ਚਾਹੀਦਾ ਹੈ? ਡਿਪਰ ਚਾਲੂ ਕਰੋ ਅਤੇ ਲੰਘ ਜਾਓ ਸਟ੍ਰੀਟਕਾਰ ਦੇ ਪਿਛਲੇ ਦਰਵਾਜ਼ਿਆਂ ਤੋਂ ਘੱਟੋ-ਘੱਟ ਦਸ ਮੀਟਰ ਪਿੱਛੇ ਰੁਕੋ ਸਟ੍ਰੀਟਕਾਰ ਦੇ ਪਿਛਲੇ ਦਰਵਾਜ਼ਿਆਂ ਤੋਂ ਘੱਟੋ-ਘੱਟ ਦੋ ਮੀਟਰ ਪਿੱਛੇ ਰੁਕੋ ਹਾਰਨ ਵਜਾਓ ਅਤੇ ਸੱਜੇ ਪਾਸਿਓਂ ਲੰਘ ਜਾਓ 20 / 40 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਅੱਗੇ ਟ੍ਰੈਫਿਕ ਲਾਈਟਾਂ ਕੰਮ ਨਹੀਂ ਕਰ ਰਹੀਆਂ ਸਕੂਲ ਬੱਸ ਲੋਡਿੰਗ ਅਤੇ ਅਨਲੋਡਿੰਗ ਖੇਤਰ ਅੱਗੇ ਟ੍ਰੈਫਿਕ ਲਾਈਟਾਂ ਹਨ। ਰਫ਼ਤਾਰ ਹੌਲੀ ਕਰੋ ਅੱਗੇ ਰੁਕਣ ਦਾ ਚਿਨ੍ਹ ਹੈ 21 / 40 ਜੇਕਰ ਤੁਸੀਂ ਕਿਸੇ ਚੌਰਾਹੇ 'ਤੇ ਪਹੁੰਚ ਰਹੇ ਹੋ ਅਤੇ ਟ੍ਰੈਫਿਕ ਲਾਈਟਾਂ ਹਰੇ ਤੋਂ ਪੀਲੀਆਂ ਹੋ ਜਾਂਦੀਆਂ ਹਨ, ਤਾਂ ਤੁਹਾਨੂੰ ਕੀ ਕਰਨਾ ਚਾਹੀਦਾ ਹੈ ਬਿਨਾਂ ਰੁਕੇ ਚੌਰਾਹੇ ਰਾਹੀਂ ਗੱਡੀ ਚਲਾਉਣਾ ਜਾਰੀ ਰੱਖੋ ਗਤੀ ਵਧਾਓ ਤਾਂ ਜੋ ਤੁਸੀਂ ਚੌਰਾਹੇ 'ਚੋਂ ਨਿਕਲ ਸਕੋ ਹੋਰ ਵਾਹਨਾਂ ਨੂੰ ਇਹ ਦੱਸਣ ਲਈ ਹਾਰਨ ਵਜਾਓ ਕਿ ਤੁਸੀਂ ਨਹੀਂ ਰੁਕ ਰਹੇ ਹੋ ਰੂਕੋ. ਜੇਕਰ ਸੁਰੱਖਿਅਤ ਢੰਗ ਨਾਲ ਰੁਕਿਆ ਨਹੀਂ ਜਾ ਸਕਦਾ ਹੈ, ਤਾਂ ਸਾਵਧਾਨੀ ਨਾਲ ਅੱਗੇ ਵਧੋ 22 / 40 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਇਸ ਚਿੰਨ੍ਹ ਵਾਲੇ ਪਾਇਲਟ ਵਾਹਨ ਜਾਂ ਰਫ਼ਤਾਰ ਵਾਹਨ ਨੂੰ ਨਾ ਲੰਘੋ ਕਾਰ ਰੇਸਿੰਗ ਦੀ ਇਜਾਜ਼ਤ ਨਹੀਂ ਹੈ ਤੁਸੀਂ ਇੱਥੇ ਨਹੀਂ ਰੁਕ ਸਕਦੇ ਅੱਗੇ ਉਸਾਰੀ ਜ਼ੋਨ 23 / 40 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਅੱਗੇ ਸੜਕ ਤੇ ਬਹੁਤ ਤੇਜ਼ ਹਵਾ ਚਲ ਰਹੀ ਹੈ ਅੱਗੇ ਤੰਗ ਫੁੱਟਪਾਥ ਹੈ ਤੁਸੀਂ ਚੌਰਾਹੇ ਵਿੱਚ ਖੱਬੇ ਪਾਸੇ ਨਹੀਂ ਮੁੜ ਸਕਦੇ ਅੱਗੇ ਦੀ ਸੜਕ ਵਿੱਚ ਤਿੱਖਾ ਮੋੜ ਹੈ 24 / 40 ਜੇਕਰ ਕਿਸੇ ਚੌਰਾਹੇ 'ਤੇ, ਇੱਕ ਪੁਲਿਸ ਅਧਿਕਾਰੀ ਟ੍ਰੈਫਿਕ ਨੂੰ ਨਿਰਦੇਸ਼ਿਤ(ਕੰਟਰੋਲ) ਕਰ ਰਿਹਾ ਹੈ ਪਰ ਟ੍ਰੈਫਿਕ ਲਾਈਟਾਂ ਕੰਮ ਕਰ ਰਹੀਆਂ ਹਨ, ਤਾਂ ਤੁਹਾਨੂੰ ਚਾਹੀਦਾ ਹੈ ਕਿ ਤੁਸੀਂ ਪੁਲਿਸ ਅਧਿਕਾਰੀ ਦੇ ਨਿਰਦੇਸ਼ਾਂ ਦੀ ਪਾਲਣਾ ਕਰੋ ਟ੍ਰੈਫਿਕ ਲਾਈਟਾਂ ਦੀ ਪਾਲਣਾ ਕਰੋ ਲਾਈਟਾਂ ਹਰੀਆਂ ਹੋਣ 'ਤੇ ਪੁਲਿਸ ਅਧਿਕਾਰੀ ਨੂੰ ਨਜ਼ਰਅੰਦਾਜ਼ ਕਰੋ ਇੰਨਾ ਵਿਚੋਂ ਕੋਈ ਵੀ ਸਹੀ ਨਹੀਂ ਹੈ 25 / 40 ਸਾਈਕਲ ਸਵਾਰ ਨੂੰ ਲੰਘਣ ਵੇਲੇ, ਮੋਟਰ ਵਾਹਨਾਂ ਦੇ ਡਰਾਈਵਰਾਂ ਨੂੰ ______ ਦੀ ਘੱਟੋ-ਘੱਟ ਦੂਰੀ ਬਣਾਈ ਰੱਖਣੀ ਚਾਹੀਦੀ ਹੈ 3 ਮੀਟਰ 2 ਮੀਟਰ 4 ਮੀਟਰ 1 ਮੀਟਰ 26 / 40 ਜੇਕਰ ਇੱਕ ਬਹੁ-ਲੇਨ ਸੜਕ/ਹਾਈਵੇਅ 'ਤੇ, ਇੱਕ ਮੋਟਰਸਾਈਕਲ ਤੁਹਾਡੇ ਤੋਂ ਅੱਗੇ ਹੈ ਅਤੇ ਤੁਸੀਂ ਲੰਘਣਾ ਚਾਹੁੰਦੇ ਹੋ, ਤਾਂ ਤੁਸੀਂ ਕੀ ਕਰੋਗੇ ਹਾਰਨ ਵਜਾਓ ਤਾਂ ਜੋ ਉਹ ਤੁਹਾਡਾ ਰਸਤਾ ਸਾਫ਼ ਕਰ ਸਕੇ 1 ਮੀਟਰ ਦੀ ਦੂਰੀ ਬਣਾ ਕੇ ਪਾਸ ਕਰੋਗੇ ਇਹ ਸਾਰੇ ਉਹਨਾਂ ਨੂੰ ਹੋਰ ਵਾਹਨਾਂ ਵਾਂਗ ਸਮਝੋਗੇ ਅਤੇ ਸੁਰੱਖਿਅਤ ਢੰਗ ਨਾਲ ਲੰਘਣ ਲਈ ਦੂਜੀ ਲੇਨ ਵਿੱਚ ਚਲੇ ਜਾਓਗੇ 27 / 40 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਉੱਤੇ ਦਿਤੇ ਸਾਰੇ ਅੱਗੇ ਖ਼ਤਰਾ ਹੈ ਅੱਗੇ ਪੈਦਲ ਜਾਣ ਦਾ ਰਸਤਾ ਹੈ, ਤੁਸੀਂ ਕਿਸੇ ਗੱਡੀ ਨੂੰ ਕੱਟ ਨਹੀਂ ਸਕਦੇ ਅੱਗੇ ਰੇਲਵੇ ਕਰਾਸਿੰਗ ਹੈ 28 / 40 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਕਰਵ (ਘੁਮਾਵਦਾਰ ਸੜਕ) ਜਾਂ ਰੈਂਪ ਲਈ ਅਧਿਕਤਮ ਸੁਰੱਖਿਅਤ ਗਤੀ ਸੀਮਾ ਤੁਸੀਂ ਸਪੀਡ ਸੀਮਾ ਤੋਂ ਵੱਧ 60km/h ਦੀ ਰਫ਼ਤਾਰ ਨਾਲ ਗੱਡੀ ਚਲਾ ਸਕਦੇ ਹੋ ਅੱਗੇ ਸੜਕ ਬੰਦ ਹੈ ਅੱਗੇ ਉਸਾਰੀ ਜ਼ੋਨ ਹੈ 29 / 40 ਜੇਕਰ ਤੁਹਾਡੇ ਵਾਹਨ ਦੇ ਬ੍ਰੇਕ ਫੇਲ ਹੋ ਜਾਣ ਤਾਂ ਤੁਹਾਨੂੰ ਕੀ ਕਰਨਾ ਚਾਹੀਦਾ ਹੈ? ਇਹ ਸਾਰੇ ਕਰੋ ਫਲੈਸ਼ਰ ਚਾਲੂ ਕਰੋ ਬ੍ਰੇਕ ਪੈਡਲ ਨੂੰ ਪੰਪ ਕਰੋ ਪਾਰਕਿੰਗ ਬ੍ਰੇਕ ਨੂੰ ਹੌਲੀ ਪਰ ਮਜ਼ਬੂਤੀ ਨਾਲ ਲਗਾਓ 30 / 40 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਆਉਣ ਵਾਲੇ ਟ੍ਰੈਫਿਕ ਤੋਂ ਸਾਵਧਾਨ ਰਹੋ ਅੱਗੇ ਰੁਕਣ ਦਾ ਚਿੰਨ੍ਹ ਹੈ ਤੁਸੀਂ ਅੱਗੇ ਵਾਲੇ ਵਾਹਨ ਨੂੰ ਕ੍ਰਾਸ (ਕੱਟ) ਨਹੀਂ ਕਰ ਸਕਦੇ ਇਥੇ ਖੜ੍ਹੇ ਨਹੀਂ ਹੋ ਸਕਦੇ 31 / 40 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਅੱਗੇ ਘੁਮਾਵਦਾਰ ਸੜਕ ਹੈ ਸੜਕ ਵਿੱਚ ਤਿੱਖਾ ਮੋੜ ਹੈ ਫੁੱਟਪਾਥ ਤਿਲਕਣ ਵਾਲਾ ਹੈ ਲੇਨ ਸੱਜੇ ਮੁੜਦੀ ਹੈ 32 / 40 What does this road sign mean? Stop sign ahead Steep hill ahead None of the above Road is bumpy ahead 33 / 40 ਜੇਕਰ ਤੁਸੀਂ ਇੱਕ ਚੋਰਾਹੇ 'ਤੇ ਹੋ ਅਤੇ ਤੁਹਾਡੇ ਸਾਹਮਣੇ ਯੀਲਡ ਚਿੰਨ੍ਹ (Yield Sign) ਹੈ, ਤਾਂ ਤੁਹਾਨੂੰ ਚਾਹੀਦਾ ਹੈ ਕਿ ਤੁਸੀਂ ___ ਜੇਕਰ ਲੋੜ ਹੋਵੇ ਤਾਂ ਹੌਲੀ ਕਰੋ ਜਾਂ ਰੁਕੋ ਅਤੇ ਸਿਰਫ਼ ਉਦੋਂ ਹੀ ਅੱਗੇ ਵਧੋ ਜਦੋਂ ਰਸਤਾ ਸਾਫ਼ ਹੋਵੇ ਸੱਭ ਤੋਂ ਪਹਿਲਾਂ ਜਾਓ ਹੌਲੀ ਰਫਤਾਰ ਨਾਲ ਗੱਡੀ ਚਲਾਉਂਦੇ ਰਹੋ ਹਰ ਵੇਲੇ ਰੁਕੋ 34 / 40 ਹਮਲਾਵਰ ਡਰਾਈਵਿੰਗ ਦੇ ਲੱਛਣ ਕੀ ਹਨ? ਇਹ ਸਾਰੇ ਹਮਲਾਵਰ ਡ੍ਰਾਈਵਿੰਗ ਦੇ ਲੱਛਣ ਹਨ ਕਿਸੇ ਦੇ ਸਾਮ੍ਹਣੇ ਬਹੁਤ ਨਜ਼ਦੀਕੀ ਨਾਲ ਕੱਟਣਾ ਤੇਜ਼ ਰਫਤਾਰ ਟੇਲਗੇਟਿੰਗ 35 / 40 ਸਟਾਪ ਸਾਈਨ ਦੇ ਨੇੜੇ ਪਹੁੰਚਣ 'ਤੇ ਤੁਹਾਨੂੰ ਕੀ ਕਰਨਾ ਚਾਹੀਦਾ ਹੈ? ਜੇਕਰ ਕੋਈ ਹੋਰ ਵਾਹਨ ਨਹੀਂ ਹੈ ਤਾਂ ਤੁਸੀਂ ਸਟਾਪ ਸਾਈਨ ਨੂੰ ਨਜ਼ਰਅੰਦਾਜ਼ ਕਰ ਸਕਦੇ ਹੋ ਵਾਹਨ ਹੌਲੀ ਕਰੋ ਅਤੇ ਸਾਵਧਾਨੀ ਨਾਲ ਅੱਗੇ ਵਧੋ ਹੌਲੀ ਕਰੋ ਅਤੇ ਹਾਰਨ ਵਜਾਓ ਗੱਡੀ ਨੂੰ ਪੂਰਾ ਰੋਕੋ ਅਤੇ ਸਿਰਫ਼ ਉਦੋਂ ਹੀ ਅੱਗੇ ਵਧੋ ਜਦੋਂ ਸੁਰੱਖਿਅਤ ਹੋਵੇ 36 / 40 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਸੱਜੀ ਲੇਨ ਵਿੱਚ ਗੱਡੀ ਚਲਾਉਣਾ ਸੁਰੱਖਿਅਤ ਨਹੀਂ ਹੈ ਸੱਜੀ ਲੇਨ ਸਿਰਫ਼ ਬੱਸਾਂ ਲਈ ਹੈ ਜੇਕਰ ਤੁਸੀਂ ਸੱਜੀ ਲੇਨ ਵਿੱਚ ਰਹਿੰਦੇ ਹੋ ਤਾਂ ਤੁਹਾਨੂੰ ਸੱਜੇ ਮੁੜਨਾ ਪਵੇਗਾ ਅੱਗੇ ਸੜਕ ਬੰਦ ਹੈ 37 / 40 ਜੇ ਸੜਕ 'ਤੇ ਬਹੁਤ ਸਾਰੇ ਬਰਫ਼ ਚੁੱਕਣ ਵਾਲੇ ਵਾਹਨ ਕੰਮ ਕਰ ਰਹੇ ਹਨ, ਤਾਂ ਤੁਹਾਨੂੰ ਚਾਹੀਦਾ ਹੈ ਹਾਰਨ ਵਜਾਓ ਤਾਂ ਜੋ ਉਹ ਤੁਹਾਡਾ ਰਸਤਾ ਸਾਫ਼ ਕਰ ਸਕਣ ਪਾਸ ਕਰਨ (ਅੱਗੇ ਲੰਘਣ ਦੀ)ਦੀ ਕੋਸ਼ਿਸ਼ ਨਾ ਕਰੋ ਸੱਜੇ ਪਾਸਿਓਂ ਗੱਡੀ ਕੱਢ ਲਵੋ 2 ਕਿਲੋਮੀਟਰ ਦੀ ਦੂਰੀ ਰੱਖੋ 38 / 40 ਪਾਰਕਿੰਗ ਲਾਈਟਾਂ ਦੀ ਵਰਤੋਂ ਕੀਤੀ ਜਾਂਦੀ ਹੈ ਸਿਰਫ ਪਾਰਕਿੰਗ ਲਈ ਧੁੰਦ ਵਿੱਚ ਗੱਡੀ ਚਲਾਉਂਦੇ ਹੋਏ 100km/h ਤੋਂ ਵੱਧ ਦੀ ਰਫ਼ਤਾਰ ਨਾਲ ਗੱਡੀ ਚਲਾਉਣ ਵੇਲੇ ਖਰਾਬ ਰੋਸ਼ਨੀ ਦੀਆਂ ਸਥਿਤੀਆਂ ਵਿੱਚ 39 / 40 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਪੈਦਲ ਚਾਲਕਾ ਲਈ ਰਸਤਾ ਉਹਨਾਂ ਖੇਤਰਾਂ ਨੂੰ ਦਰਸਾਉਂਦਾ ਹੈ ਜਿੱਥੇ ਭਾਈਚਾਰੇ ਨੇ ਪਛਾਣ ਕੀਤੀ ਹੈ ਕਿ ਪੈਦਲ ਚੱਲਣ ਵਾਲਿਆਂ ਲਈ ਖਾਸ ਖਤਰਾ ਹੈ ਅੱਗੇ ਉਸਾਰੀ ਜ਼ੋਨ ਤੁਸੀਂ ਇੱਥੇ ਨਹੀਂ ਰੁਕ ਸਕਦੇ 40 / 40 ਸੜਕ ਜਾਂ ਹਾਈਵੇਅ 'ਤੇ, ਤੁਹਾਨੂੰ ਲੇਨ ਬਦਲਣ ਤੋਂ ਪਹਿਲਾਂ ਕੀ ਕਰਨਾ ਚਾਹੀਦਾ ਹੈ ਇੰਨ੍ਹਾਂ ਵਿਚੋਂ ਕੋਈ ਵੀ ਨਹੀਂ ਦੂਜੇ ਡਰਾਈਵਰਾਂ ਨੂੰ ਇਹ ਦੱਸਣ ਲਈ ਹਾਰਨ ਵਜਾਓ ਕਿ ਤੁਸੀਂ ਲੇਨ ਬਦਲ ਰਹੇ ਹੋ ਰਫ਼ਤਾਰ ਹੌਲੀ ਕਰੋ ਸਿਗਨਲ ਲਗਾਓ, ਸ਼ੀਸ਼ੇ ਅਤੇ ਬਲਾਇੰਡ ਸਪਾਟ ਦੇਖੋ Your score is LinkedIn Facebook Twitter VKontakte 0% Restart quiz Please rate this quiz Send feedback Alberta Road Signs Punjabi Road Signs – 1 Road Signs – 2 Road Signs – 3 Road Signs – 4 Alberta Practice Test Punjabi Practice Test – 1 Practice Test – 2 Practice Test – 3 Practice Test – 4 Alberta Road Rules in Punjabi Road Rules – 1 Road Rules – 2 Road Rules – 3 Road Rules – 4 Alberta Practice Test Punjabi Practice Test – 5 Practice Test – 6 Practice Test – 7 Practice Test – 8 Share this:Click to share on Facebook (Opens in new window)Click to share on Twitter (Opens in new window)Click to share on WhatsApp (Opens in new window)Click to share on Pinterest (Opens in new window)