Alberta Driving Test Practice in Punjabi /40 6 votes, 4.7 avg 6496 5 - Alberta Practice Test in Punjabi Practice Test - 5 40 Questions Passing Marks - 80% 1 / 40 ਜੇਕਰ ਤੁਹਾਡੇ ਵਾਹਨ ਦੇ ਬ੍ਰੇਕ ਫੇਲ ਹੋ ਜਾਣ ਤਾਂ ਤੁਹਾਨੂੰ ਕੀ ਕਰਨਾ ਚਾਹੀਦਾ ਹੈ? ਇਹ ਸਾਰੇ ਕਰੋ ਬ੍ਰੇਕ ਪੈਡਲ ਨੂੰ ਪੰਪ ਕਰੋ ਫਲੈਸ਼ਰ ਚਾਲੂ ਕਰੋ ਪਾਰਕਿੰਗ ਬ੍ਰੇਕ ਨੂੰ ਹੌਲੀ ਪਰ ਮਜ਼ਬੂਤੀ ਨਾਲ ਲਗਾਓ 2 / 40 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਅੱਗੇ ਖ਼ਤਰਾ ਹੈ ਉੱਤੇ ਦਿਤੇ ਸਾਰੇ ਅੱਗੇ ਪੈਦਲ ਕ੍ਰਾਸਿੰਗ ਹੈ ਅੱਗੇ ਰੇਲਵੇ ਕਰਾਸਿੰਗ ਹੈ 3 / 40 ਸਾਈਕਲ ਸਵਾਰ ਨੂੰ ਲੰਘਣ ਵੇਲੇ, ਮੋਟਰ ਵਾਹਨਾਂ ਦੇ ਡਰਾਈਵਰਾਂ ਨੂੰ ______ ਦੀ ਘੱਟੋ-ਘੱਟ ਦੂਰੀ ਬਣਾਈ ਰੱਖਣੀ ਚਾਹੀਦੀ ਹੈ 4 ਮੀਟਰ 3 ਮੀਟਰ 1 ਮੀਟਰ 2 ਮੀਟਰ 4 / 40 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਚੌਰਾਹੇ 'ਤੇ ਖੱਬੇ ਨਾ ਮੁੜੋ ਚਿੰਨ੍ਹਾਂ ਦੇ ਵਿਚਕਾਰ ਵਾਲੇ ਖੇਤਰ ਵਿੱਚ ਖੜ੍ਹੇ ਨਾ ਹੋਵੋ ਚਿੰਨ੍ਹਾਂ ਦੇ ਵਿਚਕਾਰ ਵਾਲੇ ਖੇਤਰ ਵਿੱਚ ਪਾਰਕ ਨਾ ਕਰੋ ਇਸ ਸੜਕ ਵਿੱਚ ਨਾ ਵੜੋ 5 / 40 ਜਦੋਂ ਪਾਰਕਿੰਗ ਢਲਾਣ ਵੱਲ ਹੋਵੇ, ਤਾਂ ਤੁਹਾਨੂੰ ਲਾਜ਼ਮੀ ਹੈ ਉਥੇ ਪਾਰਕ ਨਾ ਕਰੋ ਆਪਣੇ ਅਗਲੇ ਪਹੀਏ ਨੂੰ ਸੱਜੇ ਪਾਸੇ ਮੋੜੋ ਅਤੇ ਪਾਰਕਿੰਗ ਬ੍ਰੇਕ ਲਗਾਓ ਆਪਣੇ ਅਗਲੇ ਪਹੀਏ ਨੂੰ ਖੱਬੇ ਪਾਸੇ ਮੋੜੋ ਅਤੇ ਪਾਰਕਿੰਗ ਬ੍ਰੇਕ ਲਗਾਓ ਆਪਣੇ ਪਹੀਏ ਸਿੱਧੇ ਰੱਖੋ, ਕਰਬ ਦੇ ਸਮਾਨਾਂਤਰ 6 / 40 ਹਮਲਾਵਰ ਡਰਾਈਵਿੰਗ ਦੇ ਲੱਛਣ ਕੀ ਹਨ? ਕਿਸੇ ਦੇ ਸਾਮ੍ਹਣੇ ਬਹੁਤ ਨਜ਼ਦੀਕੀ ਨਾਲ ਕੱਟਣਾ ਟੇਲਗੇਟਿੰਗ ਤੇਜ਼ ਰਫਤਾਰ ਇਹ ਸਾਰੇ ਹਮਲਾਵਰ ਡ੍ਰਾਈਵਿੰਗ ਦੇ ਲੱਛਣ ਹਨ 7 / 40 ਜੇਕਰ ਕਿਸੇ ਚੌਰਾਹੇ 'ਤੇ, ਇੱਕ ਪੁਲਿਸ ਅਧਿਕਾਰੀ ਟ੍ਰੈਫਿਕ ਨੂੰ ਨਿਰਦੇਸ਼ਿਤ(ਕੰਟਰੋਲ) ਕਰ ਰਿਹਾ ਹੈ ਪਰ ਟ੍ਰੈਫਿਕ ਲਾਈਟਾਂ ਕੰਮ ਕਰ ਰਹੀਆਂ ਹਨ, ਤਾਂ ਤੁਹਾਨੂੰ ਚਾਹੀਦਾ ਹੈ ਕਿ ਤੁਸੀਂ ਲਾਈਟਾਂ ਹਰੀਆਂ ਹੋਣ 'ਤੇ ਪੁਲਿਸ ਅਧਿਕਾਰੀ ਨੂੰ ਨਜ਼ਰਅੰਦਾਜ਼ ਕਰੋ ਪੁਲਿਸ ਅਧਿਕਾਰੀ ਦੇ ਨਿਰਦੇਸ਼ਾਂ ਦੀ ਪਾਲਣਾ ਕਰੋ ਇੰਨਾ ਵਿਚੋਂ ਕੋਈ ਵੀ ਸਹੀ ਨਹੀਂ ਹੈ ਟ੍ਰੈਫਿਕ ਲਾਈਟਾਂ ਦੀ ਪਾਲਣਾ ਕਰੋ 8 / 40 ਜੇਕਰ ਤੁਸੀਂ ਗੱਡੀ ਚਲਾਉਂਦੇ ਹੋਵੇ ਬਹੁਤ ਥੱਕ ਗਏ ਹੋ ਤਾਂ ਤੁਹਾਨੂੰ ਚਾਹੀਦਾ ਹੈ ____ ਉੱਚੀ ਆਵਾਜ਼ ਵਿੱਚ ਸੰਗੀਤ ਸੁਣੋ ਕੌਫੀ ਪੀਓ ਗੱਡੀ ਕਿਸੇ ਸੁਰੱਖਿਅਤ ਜਗ੍ਹਾ ਤੇ ਰੋਕੋ ਅਤੇ ਆਰਾਮ ਕਰੋ ਤੇਜ਼ੀ ਨਾਲ ਗੱਡੀ ਚਲਾਓ ਤਾਂ ਜੋ ਤੁਸੀਂ ਆਪਣੀ ਮੰਜ਼ਿਲ 'ਤੇ ਜਲਦੀ ਪਹੁੰਚ ਸਕੋ 9 / 40 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਅੱਗੇ ਪੈਦਲ ਜਾਣ ਦਾ ਰਸਤਾ ਹੈ, ਤੁਸੀਂ ਕਿਸੇ ਗੱਡੀ ਨੂੰ ਕੱਟ ਨਹੀਂ ਸਕਦੇ ਉੱਤੇ ਦਿਤੇ ਸਾਰੇ ਅੱਗੇ ਖ਼ਤਰਾ ਹੈ ਅੱਗੇ ਰੇਲਵੇ ਕਰਾਸਿੰਗ ਹੈ 10 / 40 ਜੇਕਰ ਤੁਸੀਂ ਹਾਈਵੇ 'ਤੇ ਜਾ ਰਹੇ ਹੋ ਅਤੇ ਤੁਸੀਂ ਦੇਖਦੇ ਹੋ ਕਿ ਇੱਕ ਗੱਡੀ ਹਾਈਵੇ 'ਤੇ ਦਾਖਲ ਹੋ ਰਹੀ ਹੈ ਤਾਂ ਤੁਹਾਨੂੰ ਕੀ ਕਰਨਾ ਚਾਹੀਦਾ ਹੈ ਸਾਰੇ ਗਲਤ ਹਨ ਆਪਣੀ ਗੱਡੀ ਨੂੰ ਤੇਜ਼ ਕਰਕੇ ਓਸ ਗੱਡੀ ਨੂੰ ਦਾਖਲ ਹੋਣ ਤੋਂ ਰੋਕੋ ਜਦੋ ਸੁਰੱਖਿਅਤ ਹੋਵੇ ਤੁਸੀਂ ਦੂਜੀ ਲੇਨ 'ਚ ਹੋ ਜਾਵੋ ਅਤੇ ਉਸ ਗੱਡੀ ਨੂੰ ਦਾਖਲ ਹੋਣ ਦਿਓ ਹਾਰਨ ਵਜਾ ਕੇ ਡਰਾਈਵਰ ਨੂੰ ਦੱਸੋ ਕਿ ਉਹ ਦਾਖਲ ਨਾ ਹੋਵੇ 11 / 40 ਸਟਾਪ ਸਾਈਨ ਦੇ ਨੇੜੇ ਪਹੁੰਚਣ 'ਤੇ ਤੁਹਾਨੂੰ ਕੀ ਕਰਨਾ ਚਾਹੀਦਾ ਹੈ? ਗੱਡੀ ਨੂੰ ਪੂਰਾ ਰੋਕੋ ਅਤੇ ਸਿਰਫ਼ ਉਦੋਂ ਹੀ ਅੱਗੇ ਵਧੋ ਜਦੋਂ ਸੁਰੱਖਿਅਤ ਹੋਵੇ ਹੌਲੀ ਕਰੋ ਅਤੇ ਹਾਰਨ ਵਜਾਓ ਵਾਹਨ ਹੌਲੀ ਕਰੋ ਅਤੇ ਸਾਵਧਾਨੀ ਨਾਲ ਅੱਗੇ ਵਧੋ ਜੇਕਰ ਕੋਈ ਹੋਰ ਵਾਹਨ ਨਹੀਂ ਹੈ ਤਾਂ ਤੁਸੀਂ ਸਟਾਪ ਸਾਈਨ ਨੂੰ ਨਜ਼ਰਅੰਦਾਜ਼ ਕਰ ਸਕਦੇ ਹੋ 12 / 40 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਉੱਪਰ ਵਾਲਿਆਂ ਵਿਚੋਂ ਕੋਈ ਵੀ ਨਹੀਂ ਖੇਡਣ ਵਾਲੇ ਬੱਚੇ ਸਾਵਧਾਨ ਰਹਿਣ ਅੱਗੇ ਸਕੂਲ ਜ਼ੋਨ ਸਕੂਲ ਬੱਸ ਲੋਡਿੰਗ ਅਤੇ ਅਨਲੋਡਿੰਗ ਖੇਤਰ 13 / 40 ਜੇਕਰ ਤੁਹਾਨੂੰ ਕਿਸੇ ਪੁਲਿਸ ਅਧਿਕਾਰੀ ਦੁਆਰਾ ਰੋਕਿਆ ਜਾਂਦਾ ਹੈ, ਤਾਂ ਤੁਹਾਨੂੰ ਕਿਹੜੇ ਦਸਤਾਵੇਜ਼ ਪੇਸ਼ ਕਰਨ ਲਈ ਕਿਹਾ ਜਾ ਸਕਦਾ ਹੈ? ਇਹ ਸਾਰੇ ਬੀਮਾ ਸਲਿੱਪ ਕਾਰ ਦੀ ਰਜਿਸਟਰੀ ਡਰਾਇਵਰ ਲਾਇਸੈਂਸ 14 / 40 ਸੜਕ ਜਾਂ ਹਾਈਵੇਅ 'ਤੇ, ਤੁਹਾਨੂੰ ਲੇਨ ਬਦਲਣ ਤੋਂ ਪਹਿਲਾਂ ਕੀ ਕਰਨਾ ਚਾਹੀਦਾ ਹੈ ਇੰਨ੍ਹਾਂ ਵਿਚੋਂ ਕੋਈ ਵੀ ਨਹੀਂ ਸਿਗਨਲ ਲਗਾਓ, ਸ਼ੀਸ਼ੇ ਅਤੇ ਬਲਾਇੰਡ ਸਪਾਟ ਦੇਖੋ ਦੂਜੇ ਡਰਾਈਵਰਾਂ ਨੂੰ ਇਹ ਦੱਸਣ ਲਈ ਹਾਰਨ ਵਜਾਓ ਕਿ ਤੁਸੀਂ ਲੇਨ ਬਦਲ ਰਹੇ ਹੋ ਰਫ਼ਤਾਰ ਹੌਲੀ ਕਰੋ 15 / 40 What does this road sign mean? Steep hill ahead Stop sign ahead None of the above Road is bumpy ahead 16 / 40 ਪਾਰਕਿੰਗ ਲਾਈਟਾਂ ਦੀ ਵਰਤੋਂ ਕੀਤੀ ਜਾਂਦੀ ਹੈ 100km/h ਤੋਂ ਵੱਧ ਦੀ ਰਫ਼ਤਾਰ ਨਾਲ ਗੱਡੀ ਚਲਾਉਣ ਵੇਲੇ ਖਰਾਬ ਰੋਸ਼ਨੀ ਦੀਆਂ ਸਥਿਤੀਆਂ ਵਿੱਚ ਧੁੰਦ ਵਿੱਚ ਗੱਡੀ ਚਲਾਉਂਦੇ ਹੋਏ ਸਿਰਫ ਪਾਰਕਿੰਗ ਲਈ 17 / 40 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਖੱਬਾ ਮੋੜ ਲੈਣਾ ਸੁਰੱਖਿਅਤ ਨਹੀਂ ਹੈ ਤੁਸੀਂ ਇੱਥੇ ਯੂ-ਟਰਨ ਨਹੀਂ ਲੈ ਸਕਦੇ ਤੁਹਾਨੂੰ ਸੱਜੇ ਮੁੜਨਾ ਚਾਹੀਦਾ ਹੈ ਅੱਗੇ ਚੌਰਾਹੇ 'ਤੇ ਡਰਾਈਵਰਾਂ ਨੂੰ ਆਵਾਜਾਈ ਦਾ ਸਪਸ਼ਟ ਦ੍ਰਿਸ਼ ਨਹੀਂ ਹੈ 18 / 40 ਜੇਕਰ ਤੁਸੀਂ ਇੱਕ ਚੋਰਾਹੇ 'ਤੇ ਹੋ ਅਤੇ ਤੁਹਾਡੇ ਸਾਹਮਣੇ ਯੀਲਡ ਚਿੰਨ੍ਹ (Yield Sign) ਹੈ, ਤਾਂ ਤੁਹਾਨੂੰ ਚਾਹੀਦਾ ਹੈ ਕਿ ਤੁਸੀਂ ___ ਸੱਭ ਤੋਂ ਪਹਿਲਾਂ ਜਾਓ ਹਰ ਵੇਲੇ ਰੁਕੋ ਜੇਕਰ ਲੋੜ ਹੋਵੇ ਤਾਂ ਹੌਲੀ ਕਰੋ ਜਾਂ ਰੁਕੋ ਅਤੇ ਸਿਰਫ਼ ਉਦੋਂ ਹੀ ਅੱਗੇ ਵਧੋ ਜਦੋਂ ਰਸਤਾ ਸਾਫ਼ ਹੋਵੇ ਹੌਲੀ ਰਫਤਾਰ ਨਾਲ ਗੱਡੀ ਚਲਾਉਂਦੇ ਰਹੋ 19 / 40 ਇਸ ਚਿੰਨ੍ਹ ਦਾ ਮਤਲਬ ਹੈ ਮੈਂ ਸੱਜੇ ਮੁੜ ਰਿਹਾ ਹਾਂ ਮੈਂ ਖੱਬੇ ਮੁੜ ਰਿਹਾ ਹਾਂ ਉੱਪਰ ਵਾਲਿਆਂ ਵਿਚੋਂ ਕੋਈ ਵੀ ਨਹੀਂ ਮੈਂ ਹੌਲੀ ਹੋ ਰਿਹਾ ਹਾਂ 20 / 40 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਅੱਗੇ ਰੁਕਣ ਦਾ ਚਿਨ੍ਹ ਹੈ ਅੱਗੇ ਟ੍ਰੈਫਿਕ ਲਾਈਟਾਂ ਕੰਮ ਨਹੀਂ ਕਰ ਰਹੀਆਂ ਅੱਗੇ ਟ੍ਰੈਫਿਕ ਲਾਈਟਾਂ ਹਨ। ਰਫ਼ਤਾਰ ਹੌਲੀ ਕਰੋ ਸਕੂਲ ਬੱਸ ਲੋਡਿੰਗ ਅਤੇ ਅਨਲੋਡਿੰਗ ਖੇਤਰ 21 / 40 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਸੜਕ 'ਤੇ ਕੰਮ ਕਰ ਰਿਹਾ ਸਰਵੇ ਕਰੂ ਅੱਗੇ ਬਰਫ਼ ਹਟਾਉਣ ਵਾਲਾ ਵਿਅਕਤੀ ਹੈ ਅੱਗੇ ਟ੍ਰੈਫਿਕ ਕੰਟਰੋਲ ਵਿਅਕਤੀ ਹੈ ਸੜਕ 'ਤੇ ਕੰਮ ਚਲ ਰਿਹਾ ਹੈ 22 / 40 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਇਸ ਚਿੰਨ੍ਹ ਵਾਲੇ ਪਾਇਲਟ ਵਾਹਨ ਜਾਂ ਰਫ਼ਤਾਰ ਵਾਹਨ ਨੂੰ ਨਾ ਲੰਘੋ ਤੁਸੀਂ ਇੱਥੇ ਨਹੀਂ ਰੁਕ ਸਕਦੇ ਅੱਗੇ ਉਸਾਰੀ ਜ਼ੋਨ ਕਾਰ ਰੇਸਿੰਗ ਦੀ ਇਜਾਜ਼ਤ ਨਹੀਂ ਹੈ 23 / 40 ਜੇਕਰ ਇੱਕ ਬਹੁ-ਲੇਨ ਸੜਕ/ਹਾਈਵੇਅ 'ਤੇ, ਇੱਕ ਮੋਟਰਸਾਈਕਲ ਤੁਹਾਡੇ ਤੋਂ ਅੱਗੇ ਹੈ ਅਤੇ ਤੁਸੀਂ ਲੰਘਣਾ ਚਾਹੁੰਦੇ ਹੋ, ਤਾਂ ਤੁਸੀਂ ਕੀ ਕਰੋਗੇ ਇਹ ਸਾਰੇ 1 ਮੀਟਰ ਦੀ ਦੂਰੀ ਬਣਾ ਕੇ ਪਾਸ ਕਰੋਗੇ ਉਹਨਾਂ ਨੂੰ ਹੋਰ ਵਾਹਨਾਂ ਵਾਂਗ ਸਮਝੋਗੇ ਅਤੇ ਸੁਰੱਖਿਅਤ ਢੰਗ ਨਾਲ ਲੰਘਣ ਲਈ ਦੂਜੀ ਲੇਨ ਵਿੱਚ ਚਲੇ ਜਾਓਗੇ ਹਾਰਨ ਵਜਾਓ ਤਾਂ ਜੋ ਉਹ ਤੁਹਾਡਾ ਰਸਤਾ ਸਾਫ਼ ਕਰ ਸਕੇ 24 / 40 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਅੱਗੇ ਸੜਕ ਬੰਦ ਹੈ ਸੱਜੀ ਲੇਨ ਵਿੱਚ ਗੱਡੀ ਚਲਾਉਣਾ ਸੁਰੱਖਿਅਤ ਨਹੀਂ ਹੈ ਸੱਜੀ ਲੇਨ ਸਿਰਫ਼ ਬੱਸਾਂ ਲਈ ਹੈ ਜੇਕਰ ਤੁਸੀਂ ਸੱਜੀ ਲੇਨ ਵਿੱਚ ਰਹਿੰਦੇ ਹੋ ਤਾਂ ਤੁਹਾਨੂੰ ਸੱਜੇ ਮੁੜਨਾ ਪਵੇਗਾ 25 / 40 ਜੇ ਸੜਕ 'ਤੇ ਬਹੁਤ ਸਾਰੇ ਬਰਫ਼ ਚੁੱਕਣ ਵਾਲੇ ਵਾਹਨ ਕੰਮ ਕਰ ਰਹੇ ਹਨ, ਤਾਂ ਤੁਹਾਨੂੰ ਚਾਹੀਦਾ ਹੈ ਸੱਜੇ ਪਾਸਿਓਂ ਗੱਡੀ ਕੱਢ ਲਵੋ 2 ਕਿਲੋਮੀਟਰ ਦੀ ਦੂਰੀ ਰੱਖੋ ਪਾਸ ਕਰਨ (ਅੱਗੇ ਲੰਘਣ ਦੀ)ਦੀ ਕੋਸ਼ਿਸ਼ ਨਾ ਕਰੋ ਹਾਰਨ ਵਜਾਓ ਤਾਂ ਜੋ ਉਹ ਤੁਹਾਡਾ ਰਸਤਾ ਸਾਫ਼ ਕਰ ਸਕਣ 26 / 40 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਅੱਗੇ ਉਸਾਰੀ ਜ਼ੋਨ ਪੈਦਲ ਚਾਲਕਾ ਲਈ ਰਸਤਾ ਤੁਸੀਂ ਇੱਥੇ ਨਹੀਂ ਰੁਕ ਸਕਦੇ ਉਹਨਾਂ ਖੇਤਰਾਂ ਨੂੰ ਦਰਸਾਉਂਦਾ ਹੈ ਜਿੱਥੇ ਭਾਈਚਾਰੇ ਨੇ ਪਛਾਣ ਕੀਤੀ ਹੈ ਕਿ ਪੈਦਲ ਚੱਲਣ ਵਾਲਿਆਂ ਲਈ ਖਾਸ ਖਤਰਾ ਹੈ 27 / 40 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਜੇਕਰ ਤੁਸੀਂ ਸਿੱਧੇ ਜਾ ਰਹੇ ਹੋ ਤਾਂ ਤੁਹਾਡੇ ਕੋਲ ਰਾਹ ਦਾ ਅਧਿਕਾਰ ਨਹੀਂ ਹੈ ਤੁਸੀਂ ਸੱਜੇ ਮੋੜ ਨਹੀਂ ਲੈ ਸਕਦੇ ਸਿੱਧੇ ਜਾਣ ਦੀ ਇਜਾਜ਼ਤ ਹੈ ਚੌਰਾਹੇ ਰਾਹੀਂ ਸਿੱਧੇ ਜਾਣ ਦੀ ਇਜਾਜ਼ਤ ਨਹੀਂ ਹੈ 28 / 40 ਬਹੁ-ਮਾਰਗੀ ਸੜਕ 'ਤੇ, ਕਿਸੇ ਵਾਹਨ ਨੂੰ ਸੱਜੇ ਪਾਸਿਓਂ ਕੱਟਣ (ਓਵਰਟੇਕ) ਇੰਨ੍ਹਾਂ ਵਿਚੋਂ ਕੋਈ ਵੀ ਨਹੀਂ ਦੀ ਇਜਾਜ਼ਤ ਨਹੀਂ ਹੈ ਦੀ ਇਜਾਜ਼ਤ ਹੈ ਤੁਹਾਨੂੰ ਖੱਬੇ ਪਾਸੇ ਤੋਂ ਲੰਘਣਾ ਚਾਹੀਦਾ ਹੈ 29 / 40 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਤੁਸੀਂ ਸਪੀਡ ਸੀਮਾ ਤੋਂ ਵੱਧ 60km/h ਦੀ ਰਫ਼ਤਾਰ ਨਾਲ ਗੱਡੀ ਚਲਾ ਸਕਦੇ ਹੋ ਅੱਗੇ ਸੜਕ ਬੰਦ ਹੈ ਅੱਗੇ ਉਸਾਰੀ ਜ਼ੋਨ ਹੈ ਕਰਵ (ਘੁਮਾਵਦਾਰ ਸੜਕ) ਜਾਂ ਰੈਂਪ ਲਈ ਅਧਿਕਤਮ ਸੁਰੱਖਿਅਤ ਗਤੀ ਸੀਮਾ 30 / 40 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਅੱਗੇ ਦੀ ਸੜਕ ਵਿੱਚ ਤਿੱਖਾ ਮੋੜ ਹੈ ਅੱਗੇ ਤੰਗ ਫੁੱਟਪਾਥ ਹੈ ਅੱਗੇ ਸੜਕ ਤੇ ਬਹੁਤ ਤੇਜ਼ ਹਵਾ ਚਲ ਰਹੀ ਹੈ ਤੁਸੀਂ ਚੌਰਾਹੇ ਵਿੱਚ ਖੱਬੇ ਪਾਸੇ ਨਹੀਂ ਮੁੜ ਸਕਦੇ 31 / 40 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਜੇਕਰ ਕੋਈ ਵਾਹਨ ਨੇੜੇ ਨਾ ਆ ਰਿਹਾ ਹੋਵੇ ਤਾਂ ਰੁਕਣ ਦੀ ਲੋੜ ਨਹੀਂ ਹੈ ਗੱਡੀ ਨੂੰ ਪੂਰੀ ਤਰ੍ਹਾਂ ਰੋਕੋ ਅਤੇ ਉਦੋਂ ਹੀ ਚੱਲੋ ਜਦੋ ਰਸਤਾ ਸਾਫ ਹੋਵੇ ਤੁਸੀਂ ਇਸ ਚਿੰਨ੍ਹ ਨੂੰ ਨਜ਼ਰਅੰਦਾਜ਼ ਕਰ ਸਕਦੇ ਹੋ ਅੱਗੇ ਲਾਲ ਬੱਤੀਆਂ ਹਨ 32 / 40 ਪਾਰਕ ਕੀਤੀ ਸਥਿਤੀ ਤੋਂ ਆਪਣੇ ਵਾਹਨ ਨੂੰ ਹਿਲਾਉਣ ਤੋਂ ਪਹਿਲਾਂ ਤੁਹਾਨੂੰ ਕੀ ਕਰਨਾ ਚਾਹੀਦਾ ਹੈ? ਸ਼ੀਸ਼ੇ ਦੇਖੋ ਸਿਗਨਲ ਦਵੋ ਟ੍ਰੈਫਿਕ ਚੈੱਕ ਕਰੋ ਇਹ ਸਾਰੇ ਕਰੋ 33 / 40 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਫੁੱਟਪਾਥ ਤਿਲਕਣ ਵਾਲਾ ਹੈ ਲੇਨ ਸੱਜੇ ਮੁੜਦੀ ਹੈ ਸੜਕ ਵਿੱਚ ਤਿੱਖਾ ਮੋੜ ਹੈ ਅੱਗੇ ਘੁਮਾਵਦਾਰ ਸੜਕ ਹੈ 34 / 40 ਇੱਕ ਚੌਰਾਹੇ 'ਤੇ ਫਲੈਸ਼ਿੰਗ ਪੀਲੀ ਲਾਈਟ ਦਾ ਮਤਲਬ ਹੈ ____ ਕਿਸੇ ਵੀ ਹਾਲਤ ਵਿੱਚ ਨਾ ਰੁਕੋ ਹੌਲੀ ਕਰੋ ਅਤੇ ਸਾਵਧਾਨੀ ਨਾਲ ਅੱਗੇ ਵਧੋ ਹਮੇਸ਼ਾ ਰੋਕੋ ਉਸੇ ਰਫ਼ਤਾਰ ਨਾਲ ਗੱਡੀ ਚਲਾਉਂਦੇ ਰਹੋ 35 / 40 ਜੇਕਰ ਇੱਕ ਸਟ੍ਰੀਟਕਾਰ ਯਾਤਰੀਆਂ ਲਈ ਰੁਕਦੀ ਹੈ ਅਤੇ ਕੋਈ ਸੁਰੱਖਿਆ ਜ਼ੋਨ ਨਹੀਂ ਹੈ, ਤਾਂ ਤੁਹਾਨੂੰ ਕੀ ਕਰਨਾ ਚਾਹੀਦਾ ਹੈ? ਸਟ੍ਰੀਟਕਾਰ ਦੇ ਪਿਛਲੇ ਦਰਵਾਜ਼ਿਆਂ ਤੋਂ ਘੱਟੋ-ਘੱਟ ਦਸ ਮੀਟਰ ਪਿੱਛੇ ਰੁਕੋ ਹਾਰਨ ਵਜਾਓ ਅਤੇ ਸੱਜੇ ਪਾਸਿਓਂ ਲੰਘ ਜਾਓ ਸਟ੍ਰੀਟਕਾਰ ਦੇ ਪਿਛਲੇ ਦਰਵਾਜ਼ਿਆਂ ਤੋਂ ਘੱਟੋ-ਘੱਟ ਦੋ ਮੀਟਰ ਪਿੱਛੇ ਰੁਕੋ ਡਿਪਰ ਚਾਲੂ ਕਰੋ ਅਤੇ ਲੰਘ ਜਾਓ 36 / 40 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਸਕੂਲ ਬੱਸ ਲੋਡਿੰਗ ਅਤੇ ਅਨਲੋਡਿੰਗ ਖੇਤਰ ਅੱਗੇ ਪੈਦਲ ਕ੍ਰਾਸਿੰਗ ਹੈ। ਪਾਸ ਕਰਨ ਦੀ ਇਜਾਜ਼ਤ ਨਹੀਂ ਹੈ ਅੱਗੇ ਸੜਕ ਬੰਦ ਹੈ ਅੱਗੇ ਉਸਾਰੀ ਜ਼ੋਨ ਹੈ 37 / 40 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਅੱਗੇ ਤੰਗ ਪੁਲ ਹੈ ਅੱਗੇ ਤੰਗ ਫੁੱਟਪਾਥ ਹੈ ਖੱਬੀ ਲੇਨ ਅੱਗੇ ਖਤਮ ਹੁੰਦੀ ਹੈ। ਜੇਕਰ ਤੁਸੀਂ ਖੱਬੇ-ਹੱਥ ਦੀ ਲੇਨ ਵਿੱਚ ਹੋ, ਤਾਂ ਤੁਹਾਨੂੰ ਸੱਜੇ ਪਾਸੇ ਦੀ ਲੇਨ ਵਿੱਚ ਟ੍ਰੈਫਿਕ ਨਾਲ ਸੁਰੱਖਿਅਤ ਢੰਗ ਨਾਲ ਮਿਲਣਾ ਚਾਹੀਦਾ ਹੈ ਸੱਜੀ ਲੇਨ ਅੱਗੇ ਖਤਮ ਹੁੰਦੀ ਹੈ। ਜੇਕਰ ਤੁਸੀਂ ਸੱਜੇ-ਹੱਥ ਦੀ ਲੇਨ ਵਿੱਚ ਹੋ, ਤਾਂ ਤੁਹਾਨੂੰ ਖੱਬੇ ਪਾਸੇ ਦੀ ਲੇਨ ਵਿੱਚ ਟ੍ਰੈਫਿਕ ਨਾਲ ਸੁਰੱਖਿਅਤ ਢੰਗ ਨਾਲ ਮਿਲਣਾ ਚਾਹੀਦਾ ਹੈ 38 / 40 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਉੱਪਰ ਵਾਲਿਆਂ ਵਿਚੋਂ ਕੋਈ ਵੀ ਨਹੀਂ ਅੱਗੇ ਸੜਕ ਖਰਾਬ ਹੈ ਅੱਗੇ ਤਿੱਖੀ ਢਲਾਣ ਹੈ ਅੱਗੇ ਰੁਕਣ ਦਾ ਚਿਨ੍ਹ ਹੈ 39 / 40 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਅੱਗੇ ਰੁਕਣ ਦਾ ਚਿੰਨ੍ਹ ਹੈ ਇਥੇ ਖੜ੍ਹੇ ਨਹੀਂ ਹੋ ਸਕਦੇ ਆਉਣ ਵਾਲੇ ਟ੍ਰੈਫਿਕ ਤੋਂ ਸਾਵਧਾਨ ਰਹੋ ਤੁਸੀਂ ਅੱਗੇ ਵਾਲੇ ਵਾਹਨ ਨੂੰ ਕ੍ਰਾਸ (ਕੱਟ) ਨਹੀਂ ਕਰ ਸਕਦੇ 40 / 40 ਜੇਕਰ ਤੁਸੀਂ ਕਿਸੇ ਚੌਰਾਹੇ 'ਤੇ ਪਹੁੰਚ ਰਹੇ ਹੋ ਅਤੇ ਟ੍ਰੈਫਿਕ ਲਾਈਟਾਂ ਹਰੇ ਤੋਂ ਪੀਲੀਆਂ ਹੋ ਜਾਂਦੀਆਂ ਹਨ, ਤਾਂ ਤੁਹਾਨੂੰ ਕੀ ਕਰਨਾ ਚਾਹੀਦਾ ਹੈ ਗਤੀ ਵਧਾਓ ਤਾਂ ਜੋ ਤੁਸੀਂ ਚੌਰਾਹੇ 'ਚੋਂ ਨਿਕਲ ਸਕੋ ਬਿਨਾਂ ਰੁਕੇ ਚੌਰਾਹੇ ਰਾਹੀਂ ਗੱਡੀ ਚਲਾਉਣਾ ਜਾਰੀ ਰੱਖੋ ਹੋਰ ਵਾਹਨਾਂ ਨੂੰ ਇਹ ਦੱਸਣ ਲਈ ਹਾਰਨ ਵਜਾਓ ਕਿ ਤੁਸੀਂ ਨਹੀਂ ਰੁਕ ਰਹੇ ਹੋ ਰੂਕੋ. ਜੇਕਰ ਸੁਰੱਖਿਅਤ ਢੰਗ ਨਾਲ ਰੁਕਿਆ ਨਹੀਂ ਜਾ ਸਕਦਾ ਹੈ, ਤਾਂ ਸਾਵਧਾਨੀ ਨਾਲ ਅੱਗੇ ਵਧੋ Your score is LinkedIn Facebook Twitter VKontakte 0% Restart quiz Please rate this quiz Send feedback Alberta Road Signs Punjabi Road Signs – 1 Road Signs – 2 Road Signs – 3 Road Signs – 4 Alberta Practice Test Punjabi Practice Test – 1 Practice Test – 2 Practice Test – 3 Practice Test – 4 Alberta Road Rules in Punjabi Road Rules – 1 Road Rules – 2 Road Rules – 3 Road Rules – 4 Alberta Practice Test Punjabi Practice Test – 5 Practice Test – 6 Practice Test – 7 Practice Test – 8 Share this:Click to share on Facebook (Opens in new window)Click to share on Twitter (Opens in new window)Click to share on WhatsApp (Opens in new window)Click to share on Pinterest (Opens in new window)