Ontario Truck Signs Practice Test /30 16 votes, 3.4 avg 1440 4 - Ontario Truck Road signs in Punjabi Road Signs - 4 30 Questions Passing Marks - 80% 1 / 30 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਤੁਸੀਂ ਅੱਗੇ ਵਾਲੇ ਵਾਹਨ ਨੂੰ ਕ੍ਰਾਸ (ਕੱਟ) ਨਹੀਂ ਕਰ ਸਕਦੇ ਆਉਣ ਵਾਲੇ ਟ੍ਰੈਫਿਕ ਤੋਂ ਸਾਵਧਾਨ ਰਹੋ ਅੱਗੇ ਰੁਕਣ ਦਾ ਚਿੰਨ੍ਹ ਹੈ ਇਥੇ ਖੜ੍ਹੇ ਨਹੀਂ ਹੋ ਸਕਦੇ 2 / 30 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਜੇਕਰ ਤੁਸੀਂ ਸੱਜੀ ਲੇਨ ਵਿੱਚ ਰਹਿੰਦੇ ਹੋ ਤਾਂ ਤੁਹਾਨੂੰ ਸੱਜੇ ਮੁੜਨਾ ਪਵੇਗਾ ਸੱਜੀ ਲੇਨ ਵਿੱਚ ਗੱਡੀ ਚਲਾਉਣਾ ਸੁਰੱਖਿਅਤ ਨਹੀਂ ਹੈ ਅੱਗੇ ਸੜਕ ਬੰਦ ਹੈ ਸੱਜੀ ਲੇਨ ਸਿਰਫ਼ ਬੱਸਾਂ ਲਈ ਹੈ 3 / 30 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਯੂ-ਟਰਨ ਨਾ ਲਓ ਅੱਗੇ ਸੜਕ ਬੰਦ ਹੈ ਚੌਰਾਹੇ 'ਤੇ ਸੱਜੇ ਪਾਸੇ ਨਾ ਮੁੜੋ ਚੌਰਾਹੇ 'ਤੇ ਖੱਬੇ ਨਾ ਮੁੜੋ 4 / 30 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਅੱਗੇ ਬੱਸ ਸਟਾਪ ਹੈ ਅੱਗੇ ਸੜਕ ਦੇ ਸੱਜੇ ਪਾਸੇ ਟਰੱਕ ਦਾ ਪ੍ਰਵੇਸ਼ ਦੁਆਰ ਹੈ ਅੱਗੇ ਸੱਜੇ ਪਾਸੇ ਫਾਇਰ ਟਰੱਕ ਦਾ ਪ੍ਰਵੇਸ਼ ਦੁਆਰ ਹੈ ਟਰੱਕ ਸੱਜੇ ਪਾਸੇ ਨਿਕਲਦੇ ਹਨ 5 / 30 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਤੁਸੀਂ ਚੌਰਾਹੇ ਵਿੱਚ ਖੱਬੇ ਪਾਸੇ ਨਹੀਂ ਮੁੜ ਸਕਦੇ ਅੱਗੇ ਉਸਾਰੀ ਜ਼ੋਨ ਹੈ ਇਹ ਚਿੰਨ੍ਹ ਡਰਾਈਵਰਾਂ ਨੂੰ ਦੱਸਦੇ ਹਨ ਕਿ ਉਹਨਾਂ ਨੂੰ ਕਿਹੜੀ ਦਿਸ਼ਾ ਵੱਲ ਜਾਣਾ ਚਾਹੀਦਾ ਹੈ ਅੱਗੇ ਸੜਕ ਬੰਦ ਹੈ 6 / 30 ਇਸ ਸੜਕ ਚਿੰਨ੍ਹ ਦਾ ਮਤਲਬ ਹੈ ਸੱਜੇ ਮੋੜ ਦੀ ਮਨਾਹੀ ਹੈ ਤੁਸੀਂ ਯੂ-ਟਰਨ ਨਹੀਂ ਲੈ ਸਕਦੇ ਤੁਸੀਂ ਯੂ-ਟਰਨ ਲੈ ਸਕਦੇ ਹੋ ਤੁਹਾਨੂੰ ਰੁਕਣਾ ਚਾਹੀਦਾ ਹੈ 7 / 30 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਉੱਪਰ ਵਾਲਿਆਂ ਵਿਚੋਂ ਕੋਈ ਵੀ ਨਹੀਂ ਅੱਗੇ ਸੱਜੇ ਪਾਸੇ ਫਾਇਰ ਟਰੱਕ ਦਾ ਪ੍ਰਵੇਸ਼ ਦੁਆਰ ਬੱਸਾਂ ਨੂੰ ਸੱਜੇ ਮੁੜਨਾ ਚਾਹੀਦਾ ਹੈ ਇਹ ਦਰਸਾਉਂਦਾ ਹੈ ਕਿ ਅੱਗੇ ਸੱਜੇ ਪਾਸਿਓਂ ਬੱਸਾਂ ਦਾ ਪ੍ਰਵੇਸ਼ ਦਵਾਰ ਹੈ 8 / 30 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਰਸਤਾ ਬੰਦ ਹੈ, ਤੀਰਾਂ 'ਤੇ ਫਲੈਸ਼ਿੰਗ ਲਾਈਟਾਂ ਦੱਸਦੀਆਂ ਹਨ ਕਿ ਤੁਹਾਨੂੰ ਕਿਹੜੀ ਦਿਸ਼ਾ ਵੱਲ ਜਾਣਾ ਹੈ ਤਿੱਖਾ ਖੱਬੇ ਮੁੜੋ ਅੱਗੇ ਸੱਜੀ ਲੇਨ ਬੰਦ ਹੋ ਰਹੀ ਹੈ ਇੱਕ ਤਰਫਾ ਆਵਾਜਾਈ 9 / 30 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਅੱਗੇ ਵਾਹਨ ਹੋਲੀ ਚਲ ਰਹੇ ਹਨ ਅੱਗੇ ਉਸਾਰੀ ਖੇਤਰ ਹੈ, ਸੱਜੇ ਮੁੜੋ ਸੜਕ ਵਿੱਚ ਤਿੱਖਾ ਮੋੜ ਹੈ ਅੱਗੇ ਖ਼ਤਰਾ ਹੈ 10 / 30 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਦੋ ਪਾਸੇ ਆਵਾਜਾਈ ਸੜਕ ਅਸਮਾਨ ਹੈ ਅੱਗੇ ਅੰਡਰਪਾਸ ਹੈ, ਸਾਈਨ ਦਿਖਾਉਂਦਾ ਹੈ ਕਿ ਤੁਹਾਡੇ ਕੋਲ ਕਿੰਨੀ ਜਗ੍ਹਾ ਹੈ ਫੁੱਟਪਾਥ ਅੱਗੇ ਤੰਗ ਹੈ 11 / 30 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਅੱਗੇ ਘੁਮਾਵਦਾਰ ਸੜਕ ਹੈ ਸੜਕ ਵਿੱਚ ਤਿੱਖਾ ਮੋੜ ਹੈ ਲੇਨ ਸੱਜੇ ਮੁੜਦੀ ਹੈ ਫੁੱਟਪਾਥ ਤਿਲਕਣ ਵਾਲਾ ਹੈ 12 / 30 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਤੁਹਾਨੂੰ ਸੱਜੇ ਮੁੜਨਾ ਚਾਹੀਦਾ ਹੈ ਅੱਗੇ ਚੌਰਾਹੇ 'ਤੇ ਡਰਾਈਵਰਾਂ ਨੂੰ ਆਵਾਜਾਈ ਦਾ ਸਪਸ਼ਟ ਦ੍ਰਿਸ਼ ਨਹੀਂ ਹੈ ਤੁਸੀਂ ਇੱਥੇ ਯੂ-ਟਰਨ ਨਹੀਂ ਲੈ ਸਕਦੇ ਖੱਬਾ ਮੋੜ ਲੈਣਾ ਸੁਰੱਖਿਅਤ ਨਹੀਂ ਹੈ 13 / 30 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਤੁਸੀਂ ਇੱਥੇ ਨਹੀਂ ਰੁਕ ਸਕਦੇ ਉਹਨਾਂ ਖੇਤਰਾਂ ਨੂੰ ਦਰਸਾਉਂਦਾ ਹੈ ਜਿੱਥੇ ਭਾਈਚਾਰੇ ਨੇ ਪਛਾਣ ਕੀਤੀ ਹੈ ਕਿ ਪੈਦਲ ਚੱਲਣ ਵਾਲਿਆਂ ਲਈ ਖਾਸ ਖਤਰਾ ਹੈ ਪੈਦਲ ਚਾਲਕਾ ਲਈ ਰਸਤਾ ਅੱਗੇ ਉਸਾਰੀ ਜ਼ੋਨ 14 / 30 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਅੱਗੇ ਸਾਈਕਲ ਕਰਾਸਿੰਗ ਹੈ ਅੱਗੇ ਰੁਕਣ ਦਾ ਚਿਨ੍ਹ ਹੈ ਸਾਈਕਲ ਇਸ ਲੇਨ ਦੀ ਵਰਤੋਂ ਨਹੀਂ ਕਰ ਸਕਦੇ ਹਨ ਸਾਈਕਲ ਪਾਰਕਿੰਗ ਜ਼ੋਨ 15 / 30 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਅੱਗੇ ਟ੍ਰੈਫਿਕ ਲਾਈਟਾਂ ਹਨ। ਰਫ਼ਤਾਰ ਹੌਲੀ ਕਰੋ ਅੱਗੇ ਟ੍ਰੈਫਿਕ ਲਾਈਟਾਂ ਕੰਮ ਨਹੀਂ ਕਰ ਰਹੀਆਂ ਅੱਗੇ ਰੁਕਣ ਦਾ ਚਿਨ੍ਹ ਹੈ ਸਕੂਲ ਬੱਸ ਲੋਡਿੰਗ ਅਤੇ ਅਨਲੋਡਿੰਗ ਖੇਤਰ 16 / 30 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਹਿਰਨ ਨਿਯਮਿਤ ਤੌਰ 'ਤੇ ਇਸ ਸੜਕ ਨੂੰ ਪਾਰ ਕਰਦੇ ਹਨ ਅੱਗੇ ਚਿੜੀਆਘਰ ਹੈ ਕੈਂਪਿੰਗ ਲਈ ਜਗ੍ਹਾ ਹੈ ਹਿਰਨ ਅੱਗੇ ਨੱਚਦੇ ਹਨ 17 / 30 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਤੁਹਾਨੂੰ ਟੱਕਰ ਤੋਂ ਬਚਣ ਲਈ ਖੱਬੇ ਪਾਸੇ ਮੁੜਨਾ ਚਾਹੀਦਾ ਹੈ ਲੇਨ ਸਿਰਫ਼ ਦੋ-ਪੱਖੀ ਖੱਬੇ ਮੋੜ ਲਈ ਹੈ ਤੁਸੀਂ ਸਿੱਧੇ ਨਹੀਂ ਜਾ ਸਕਦੇ ਟ੍ਰੈਫਿਕ ਖੇਤਰ, ਖੱਬੇ ਪਾਸੇ ਰੱਖੋ 18 / 30 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਅੱਗੇ ਤਿੱਖਾ ਮੋੜ ਹੈ ਅੱਗੇ ਤੰਗ ਫੁੱਟਪਾਥ ਹੈ ਵੰਡਿਆ ਹਾਈਵੇ ਖਤਮ ਹੁੰਦਾ ਹੈ ਵੰਡਿਆ ਹਾਈਵੇ ਸ਼ੁਰੂ ਹੁੰਦਾ ਹੈ 19 / 30 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਅੱਗੇ ਸੜਕ 'ਤੇ ਪਾਣੀ ਖੜ੍ਹਾ ਹੈ ਅੱਗੇ ਖੜੀ ਪਹਾੜੀ ਹੈ ਤੁਸੀਂ ਸਿਰਫ਼ ਸਿੱਧੇ ਜਾ ਸਕਦੇ ਹੋ ਅੱਗੇ ਸੜਕ ਪੱਧਰੀ ਨਹੀਂ ਹੈ 20 / 30 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਅੱਗੇ ਤਿੱਖੀ ਢਲਾਣ ਹੈ ਉੱਪਰ ਵਾਲਿਆਂ ਵਿਚੋਂ ਕੋਈ ਵੀ ਨਹੀਂ ਅੱਗੇ ਰੁਕਣ ਦਾ ਚਿਨ੍ਹ ਹੈ ਅੱਗੇ ਸੜਕ ਖਰਾਬ ਹੈ 21 / 30 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਅੱਗੇ ਸੜਕ ਬੰਦ ਹੈ ਅੱਗੇ ਰੇਲਵੇ ਕਰਾਸਿੰਗ ਹੈ ਇਹ ਤਖ਼ਤੀ ਇੱਕ ਲੰਬੇ ਵਪਾਰਕ ਵਾਹਨ ਨੂੰ ਦਰਸਾਉਂਦੀ ਹੈ ਅੱਗੇ ਰੁਕਣ ਦਾ ਚਿਨ੍ਹ ਹੈ 22 / 30 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਸਕੂਲ ਬੱਸ ਲੋਡਿੰਗ ਅਤੇ ਅਨਲੋਡਿੰਗ ਖੇਤਰ ਖੇਡਣ ਵਾਲੇ ਬੱਚੇ ਸਾਵਧਾਨ ਰਹਿਣ ਉੱਪਰ ਵਾਲਿਆਂ ਵਿਚੋਂ ਕੋਈ ਵੀ ਨਹੀਂ ਅੱਗੇ ਸਕੂਲ ਜ਼ੋਨ 23 / 30 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਪੈਦਲ ਚੱਲਣ ਵਾਲਿਆਂ ਲਈ ਦੇਖੋ ਅਤੇ ਉਹਨਾਂ ਨਾਲ ਸੜਕ ਸਾਂਝੀ ਕਰਨ ਲਈ ਤਿਆਰ ਰਹੋ ਪੈਦਲ ਚੱਲਣ ਵਾਲਿਆਂ ਦੀ ਇਜਾਜ਼ਤ ਨਹੀਂ ਹੈ ਅੱਗੇ ਬੱਚੇ ਖੇਡ ਰਹੇ ਬੱਚੇ ਹਨ ਸਕੂਲ ਜ਼ੋਨ ਅੱਗੇ ਹੈ 24 / 30 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਪੈਦਲ ਚਾਲਕਾ ਲਈ ਰਸਤਾ ਅੱਗੇ ਲੁਕੀ ਸੜਕ ਹੈ ਵ੍ਹੀਲਚੇਅਰ ਦੁਆਰਾ ਪਹੁੰਚਯੋਗ ਸੁਵਿਧਾਵਾਂ ਦਿਖਾਉਂਦਾ ਹੈ ਅੱਗੇ ਸੜਕ ਬੰਦ ਹੈ 25 / 30 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਅੱਗੇ ਸੜਕ ਤੇ ਬਹੁਤ ਤੇਜ਼ ਹਵਾ ਚਲ ਰਹੀ ਹੈ ਅੱਗੇ ਤੰਗ ਫੁੱਟਪਾਥ ਹੈ ਤੁਸੀਂ ਚੌਰਾਹੇ ਵਿੱਚ ਖੱਬੇ ਪਾਸੇ ਨਹੀਂ ਮੁੜ ਸਕਦੇ ਅੱਗੇ ਦੀ ਸੜਕ ਵਿੱਚ ਤਿੱਖਾ ਮੋੜ ਹੈ 26 / 30 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਅੱਗੇ ਬੱਚੇ ਖੇਡ ਰਹੇ ਹਨ ਸਕੂਲ ਜ਼ੋਨ ਪੈਦਲ ਚਾਲਕਾ ਲਈ ਰਸਤਾ ਅੱਗੇ ਉਸਾਰੀ ਜ਼ੋਨ ਹੈ 27 / 30 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਅੱਗੇ ਤੰਗ ਫੁੱਟਪਾਥ ਹੈ ਅੱਗੇ ਤੰਗ ਪੁਲ ਹੈ ਸੜਕ ਉੱਤੇ ਪਾਣੀ ਵਹਿ ਸਕਦਾ ਹੈ ਅੱਗੇ ਉਸਾਰੀ ਜ਼ੋਨ ਹੈ 28 / 30 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਆਉਣ ਵਾਲੇ ਟ੍ਰੈਫਿਕ ਨਾਲ ਸੜਕ ਨੂੰ ਸਾਂਝਾ ਕਰੋ ਪੱਕੀ ਸਤ੍ਹਾ ਅੱਗੇ ਖਤਮ ਹੁੰਦੀ ਹੈ ਅੱਗੇ ਕੋਈ ਨਿਕਾਸ ਨਹੀਂ ਹੈ। ਤੁਹਾਨੂੰ ਵਾਪਸ ਮੁੜਨ ਦੀ ਲੋੜ ਹੋ ਸਕਦੀ ਹੈ ਤੁਸੀਂ ਇੱਥੇ ਯੂ-ਟਰਨ ਲੈ ਸਕਦੇ ਹੋ 29 / 30 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਅੱਗੇ ਰੇਲਵੇ ਕਰਾਸਿੰਗ ਹੈ ਟ੍ਰੈਫਿਕ ਟਾਪੂ ਦੇ ਸੱਜੇ ਪਾਸੇ ਰੱਖੋ ਅੱਗੇ ਖਤਰਾ। ਹੇਠਾਂ ਵੱਲ ਦੀਆਂ ਲਾਈਨਾਂ ਉਸ ਪਾਸੇ ਨੂੰ ਦਰਸਾਉਂਦੀਆਂ ਹਨ ਜਿਸ ਤੋਂ ਤੁਸੀਂ ਸੁਰੱਖਿਅਤ ਢੰਗ ਨਾਲ ਲੰਘ ਸਕਦੇ ਹੋ ਵੰਡਿਆ ਹਾਈਵੇ ਖਤਮ ਹੁੰਦਾ ਹੈ 30 / 30 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਉੱਤੇ ਦਿਤੇ ਸਾਰੇ ਅੱਗੇ ਰੇਲਵੇ ਕਰਾਸਿੰਗ ਹੈ ਅੱਗੇ ਪੈਦਲ ਜਾਣ ਦਾ ਰਸਤਾ ਹੈ, ਤੁਸੀਂ ਕਿਸੇ ਗੱਡੀ ਨੂੰ ਕੱਟ ਨਹੀਂ ਸਕਦੇ ਅੱਗੇ ਖ਼ਤਰਾ ਹੈ Your score is LinkedIn Facebook Twitter VKontakte 0% Restart quiz Please rate this quiz Send feedback AZ Road Signs Punjabi Road Signs – 1 Road Signs – 2 Road Signs – 3 Road Signs – 4 Road Signs – 5 AZ Practice Test Punjabi Practice Test – 1 Practice Test – 2 Practice Test – 3 Practice Test – 4 Practice Test – 5 AZ Road Rules Punjabi Road Rules – 1 Road Rules – 2 Road Rules – 3 Road Rules – 4 Share this:Click to share on Facebook (Opens in new window)Click to share on Twitter (Opens in new window)Click to share on WhatsApp (Opens in new window)Click to share on Pinterest (Opens in new window)